ਐਸਐਸਪੀ ਜਲੰਧਰ ਦੇਹਾਤੀ ਹਰਕਮਲਪ੍ਰੀਤ ਸਿੰਘ ਖੱਖ ਨੇ ਗਜਟਿਡ ਅਧਿਕਾਰੀਆਂ ਨਾਲ ਕੀਤੀ ਬੈਠਕ
ਸਕਸ਼ਮ ਪੰਜਾਬ/ਕੇਵਲ ਕ੍ਰਿਸ਼ਨਜਲੰਧਰ : ਐਸ.ਐਸ.ਪੀ. ਜਲੰਧਰ ਦਿਹਾਤੀ ਹਰਕੰਵਲਪ੍ਰੀਤ ਸਿੰਘ ਖੱਖ ਨੇ ਅੱਜ ਗਜਟਿਡ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿੱਚ ਪਰਾਲੀ ਸਾੜਨ ਦੀ ਰੋਕਥਾਮ, ਖਰੀਦ ਪ੍ਰਬੰਧਨ, ਪੰਚਾਇਤ ਚੋਣਾਂ ਦੇ ਸੁਚਾਰੂ ਪ੍ਰਬੰਧ ਅਤੇ ਆਉਣ ਵਾਲੇ ਤਿਉਹਾਰਾਂ ਦੀਆਂ ਤਿਆਰੀਆਂ ਸਬੰਧੀ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ।
Tags
Punjab