2 ਜਨਵਰੀ 2025 ਨੂੰ ਅੱਧਾ ਦਿਨ ਬੰਦ ਰਹਿਣਗੇ ਜਲੰਧਰ ਵਿੱਚ ਸਕੂਲ ਕਾਲਜ
ਸਕਸ਼ਮ ਪੰਜਾਬ/ਕੇਵਲ ਕ੍ਰਿਸ਼ਨ
ਜਲੰਧਰ : ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਆਦੇਸ਼ ਜਾਰੀ ਕਰਦੇ ਹੋਏ 2 ਜਨਵਰੀ 2025 ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਜ਼ਿਲੇ ਦੇ ਸਮੂਹ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ।
Tags
jalandhar
