ਡ੍ਰੋਨ ਨਾਲ ਪਾਕਿਸਤਾਨ ਤੋਂ ਮੰਗਵਾਈ 4 ਕਿਲੋ ਹੈਰੋਇਨ 9 ਐਮ ਐਮ ਪਿਸਟਲ ਸਣੇ 3 ਗਿਰਫ਼ਤਾਰ
ਸਕਸ਼ਮ ਪੰਜਾਬ/ਦੀਪਕ ਲਖਨਪਾਲ
ਅਮ੍ਰਿਤਸਰ : ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋ ਤਿੰਨ ਵਿਅਕਤੀਆ ਨੂੰ ਗ੍ਰਿਫਤਾਰ ਕਰਕੇ 4 ਕਿਲੋਗ੍ਰਾਮ ਹੈਰੋਇਨ ਜੋ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ, ਸਮੇਤ 9mm ਪਿਸਟਲ ਬਰਾਮਦ ਕੀਤੀ ਗਈ। ਥਾਣਾ ਘਰਿੰਡਾ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਐਫ.ਆਈ.ਆਰ. ਦਰਜ ਕਰਕੇ ਇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਕੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਬੇਨਕਾਬ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
Tags
dgp punjab
